Attitude Status In Punjabi (2022): Punjabi Status Attitude For WhatsApp, Facebook, Instagram

Attitude Status In Punjabi 2022, punjabi shayari attitude For Boys And Girls and Can on Facebook, Whatsapp and Instagram As You like

Attitude Status In Punjabi

  • ਸ਼ਾਂਤ ਦਰਿਆਵਾਂ 🌊 ਦੇ ਵਾਂਗ ਵਹਿੰਦੇ ਨੇ….. ਉਚੀਆਂ ਗੱਲਾਂ ਵਾਲੇ ਅਕਸਰ ਨੀਵੇਂ ਰਹਿੰਦੇ ਨੇ 😊 – Attitude Status In Punjabi
  • ਇਕੱਠੇ ਕਰ ਲਵਾਂਗੇ ਬਿਖਰੇ ਹੋਏ ਅਰਮਾਨਾਂ ਨੂੰ ਉਡਾਂਗੇ ਜਰੂਰ! ਸਾਫ ਹੋ ਲੈਣਦੇ ਅਸਮਾਨਾਂ ਨੂੰ🎯 – Attitude Status In Punjabi
  • ਲੋਕੀ ਜਿਹਦੇ ਉੱਤੇ ਅਸਲਾਂ ਨੇ ਤਾਂਣੀ ਫਿਰਦੇ ਉਹਨੂੰ ਅਸਲੇ ਚੋ ਦਿੱਸਦੀ ਏ ਤੂੰ ਬੱਲੀਏ।🔫 – Attitude Status In Punjabi
  • ਪੱਥਰ ਜਿਹਾ ਹੋ ਕੇ ਮਿੱਤਰਾ ਜਿੰਦਗੀ ਨੂੰ ਜਿਉਣਾਂ ਪੈਂਦਾ !! ਨਾਂਮ ਤਾਂ ਰੱਖ ਦਿੰਦੇ ਘਰਦੇ ਪਰ ਬਣਾਉਣਾ ਆਪ ਹੀ ਪੈਂਦਾ !!💯 – Attitude Status In Punjabi
  • ਆਉਣ ਦੀ ਉਡੀਕ⏱ਕਰ ਬੱਲਿਆ ਰਹਿੰਦੇ ਹੋਏ ਭੁਲੇਖੇ ਵੀ ਜਰੂਰ ਦੂਰ ਕਰਾਂਗੇ ਤੇਰੇ 💪💪 – Attitude Status In Punjabi
  • ਅਸੀਂ ਤਾ ਠੰਡੇ ਹੀ☺️ ਰਹਿੰਦੇ ਆ ਸੱਜਣਾ🔥ਅੱਗ ਤਾ ਓਹਨਾ💢 ਦੇ ਲਗਦੀ ਆ☺️ਜੋ ਸਾਨੂੰ ਦੇਖ👀 ਕੇ ਸੜਦੇ ਆ🚫🚫 – Attitude Status In Punjabi
  • ਕਾਫਲਿਆਂ ਦੀ ਲੋੜ ਨਹੀਂ 😉ਤੇਰੀ ਨਗਰੀ ਦੇ ☠️ਵਿਗੜੇ ਮੈਨੂੰ ਸਿੱਧੇ 🖕ਹੋ ਕੇ ਮਿਲਦੇ ਨੇ ☝ – Attitude Status In Punjabi
  • ਜੋ ਦੱਸਣੀ ਪਵੇ ♠️ਉਹ ਪਹਿਚਾਣ ਨਹੀ ਹੁੰਦੀ🤘🏻 – Attitude Status In Punjabi
  • ਨਾਲੇ ਸਾਡੇ ਨਾਮ ਤੋ ਧੂਆਂ ਮਾਰਦੇ, ਨਾਲੇ ਕਰਦੇ ਆ ਕਾਪੀ ਜੱਟੀ ਦੀ ..😊😊 – Attitude Status In Punjabi
  • ਅਸੂਲਾਂ ਦੀ ਜਿੰਦਗੀ 👍ਜਿਉਣੇ ਆਂ ਮਿੱਤਰਾ..ਤਗੜਾ 🤞 ਜਾਂ ਮਾੜਾ ਦੇਖ “,ਕਦੇ 💪 ਬਦਲੇ ਨੀ… ♥️ – Attitude Status In Punjabi
  • ਅਸੀਂ ਆਪਣੀ ਰਿਆਸਤ ਦੇ ਰਾਜੇ ਹਾਂ.. ਹੋਰਾਂ ਦੀ ਪਹੁੰਚ ਸਾਡੇ ਲਈ ਮਾਇਨੇ ਨੀ ਰੱਖਦੀ 👍 – Attitude Status In Punjabi

Attitude Quotes In Punjabi

  • ਚਾਹਾਂ ਅਤੇ ਸਲਾਹਾਂ ਸੱਜਣਾ ਅਸੀਂ ਆਪਣਿਆਂ ਤੋਂ ਹੀ ਲੈਂਦੇ ਆ….☕ – Attitude Quotes In Punjabi
  • ਹਮ ਤੋਂ ਅਨਪੜ ਹੈਂ ਆਪ ਨੇ ਕੋਨਸਾ ਪੜ ਲਿਖ ਕਰ ਖੁਦਾ ਕੋ ਜੀਤ ਲੀਆ 😂😍🖤 – Attitude Quotes In Punjabi
  • ਹੋਣ ਮਨਸੂਬੇ ਨੇਕ ਤਾਂ ਬੰਦਾਂ ਕੀ ਨੀ ਕਰ ਸਕਦਾ.🦁 – Attitude Quotes In Punjabi
  • ਸਾਫ ਜਿਹੀ ਜ਼ਿੰਦਗੀ ਜੀਉਨੇ ਆ.. ਨਾ ਚਾਲ ਤੇ ਨਾਲ ਕੋਈ ਲਾਰਾ ਏ 😊😊 – Attitude Quotes In Punjabi
  • ਵੋ ਲੋਗ ਰਹਿਤੇ ਹੈ ਖਾਮੋਸ਼ ਅਕਸਰ.. ਜ਼ਮਾਨੇ ਮੇ ਜ਼ਿਨਕੇ ਹੁਨਰ ਬੋਲਤੇ ਹੈ😎 – Attitude Quotes In Punjabi
  • ਚੀਤੇ ਕੁੱਤਿਆਂ ਦੀ ਦੌੜ ਚ ਨੀ ਭੱਜਦੇ ….. ਰੌਲਾ ਥੋਡੇ ਨਾਲ ਮੇਰਾ ਕੋਈ ਵਿਚਾਰ ਨੀ…. 🦅🔥 – Attitude Quotes In Punjabi
  • ਚੜਦੇ ਸੂਰਜ ਅੱਖਾਂ ਵਿੱਚ ਪੇਦੈ ਹੀ ਹੁੰਦੇ ਆ ਬਲਿਆਂ🌞 – Attitude Quotes In Punjabi
  • ਵੱਡੇ ਮੰਤਰੀ ਵੀ ਵੋਟਾਂ ਲਈ ਨੇ ਹੱਥ ਅੱਡਦੇ LINE ਮਿੱਤਰਾਂ ਦੇ ਪਿੱਛੇ ਲੱਗੀ ਵੱਡੀ ਦੇਖ ਕੇ😎 – Attitude Quotes In Punjabi
  • ਉਹ ਬੰਦਾ_ਆਮ ਨਹੀ ਹੋ ਸਕਦਾ ਜਿਹਨੂੰ ਹਰਾਉਣ ਲਈ ਲੋਕ ਕੋਸਿਸ਼ਾਂ ਨਹੀ,, ਸ਼ਾਜਿਸਾਂ ਕਰਨ 🙏✌️ – Attitude Quotes In Punjabi
  • 4 ਦਿਨ ਮੂੰਗਫ਼ਲੀ 🥜 ਦੇ ਆਉਣ ਨਾਲ ਬਦਾਮਾ ਦੇ RATE ਨਹੀਂ ਕੱਟਦੇ ਬੱਲਿਆਂ 🙏 – Attitude Quotes In Punjabi

Jatti Attitude Status In Punjabi

  • ਵਖਤ ਸਿਖਾ ਰਿਹਾ… ਤਾਂ ਸਿੱਖਾਂਗੇ ਵੀ ਜੇ ਹਾਰ ਰਹੇ ਹਾਂ ਤਾਂ ਕਦੇ ਜਿੱਤਾਗੇ ਵੀ …..🔥🔥 – Jatti Attitude Status In Punjabi
  • ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ …ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ..💪❤ – Jatti Attitude Status In Punjabi
  • ਤੇਰੇ ਜੋਗਾ ਟਾਇਮ ਦੱਸ ਕਿੱਥੋ ਕੱਡੀਏ, ਹੁੰਦਾ ਜਿਮ ਵਿੱਚ ਲੋਹੇ ਨਾਲ ਮੱਥਾ ਮਾਰਨਾ🔥💪🏻 – Jatti Attitude Status In Punjabi
  • ” ਹੁੰਦੀ ਚੋਟੀ ਦਿਆਂ ਬੰਦਿਆਂ ਚ ‘ ਗਿਣਤੀ , ਬੀਬਾ ਧਾਕੜ ਜਮੀਰਾਂ ਵਾਲੇ ਆਂ “💪 – Jatti Attitude Status In Punjabi
  • ਹਮ ਤੁਜਸੇ ਜਲੇਂ 🔥🔥ਇਤਨੀਂ ਤੁਮਾਰੀਂ ਔਕਾਤ ਨਹੀਂ….💪💪 – Jatti Attitude Status In Punjabi
  • ਜਿਹੜਾ ਨਵਾਂ ਏਰੀਏ ਵੈਲੀ ਉੱਠਿਆ👈 ਸਾਡੇ ਨਾਲ FaMe ਪਾ ਕੇ ਖਾਰ ਹੋ ਗਿਆ😈 – Jatti Attitude Status In Punjabi
  • ਜਿਹਦੀ ਰਗ ਵਿਚ ਫਤਿਹ, ੳਹਦੀ ਜੱਗ ਵਿਚ ਫਤਿਹ!!*🏁 – Jatti Attitude Status In Punjabi
  • ਕਿਸੇ ਦੀ ਪਸੰਦ ਬਣਨ ਲਈ, ਅਸੀਂ ਕਿਰਦਾਰ ਨੀ ਬਦਲੇ, ਅਸੀਂ ਕੱਲ ਵੀ ਓਹੀ ਸੀ ,ਤੇ ਅੱਜ ਵੀ ਓਹੀ ਆਂ 🔥 – Jatti Attitude Status In Punjabi
  • ♠️ਅੰਤਰ ਸਮਝ ਲਵੋ ਜਨਾਬ ਤੁਸੀਂ ਮਹਿੰਗੇ ਹੋ ,ਤੇ ਅਸੀਂ ਕੀਮਤੀ😌🦅 – Jatti Attitude Status In Punjabi

Attitude Punjabi Quotes In English

  • ਘਰਾਂ ਵਿੱਚੋ ਉੱਠ ਕੁੜੇ ਕਬਰਾਂ ਚ ਰਹਿੰਦੇ ਆਂ। ਹੁਣ ਖਬਰਾਂ ਚ ਘੱਟ ਕੁੜੇ ਸਬਰਾਂ ਚ ਰਹਿੰਦੇ ਆਂ😎 – Attitude Punjabi Quotes In English
  • ਜੇ ਪਰਖ ਰਿਹਾਂ ਤਾ ਪਰਖ ਜਾਰੀ ਰੱਖੀ। ਜੇ ਸੁਧਰੇ ਆਂ ਤਾ ਵਿਗੜ ਵੀ ਸਕਦੇ ਆਂ।😎 – Attitude Punjabi Quotes In English
  • ਗੁਰੂਰ ਕਿਸ ਬਾਤ ਕਾ ਜਨਾਬ ਆਜ ਮਿੱਟੀ ਕੇ ਉੱਪਰ ਕਲ ਮਿੱਟੀ ਕੇ ਨੀਚੇ🙏 – Attitude Punjabi Quotes In English
  • ਯਾਰ ਹਕੀਕਤ ਕੁਝ ਨਹੀਂ ਇੱਥੇ..ਖੁਆਬ ਨੇ ਖੁਲੀਆਂ ਅੱਖਾਂ ਦੇ 👀 – Attitude Punjabi Quotes In English
  • ਬੰਦੇ ਫੱਕਰ ਕਦੇ ਫਿਕਰ ਨਹੀਂ ਕਰਦੇ, ਕਿੰਨੇ ਹੀ ਹੋਣ ਦੁਖੀ ਕਦੇ ਜਿਕਰ ਨਹੀਂ ਕਰਦੇ |😊 – Attitude Punjabi Quotes In English
  • ਦੌਲਤ 💵 ਹੱਥਾਂ ਦੀ ਮੈਲ ਮਾਲਕਾਂ 🙏🏻🙏🏻 ਇੱਜਤਾ ਬਖਸ਼ੀ – Attitude Punjabi Quotes In English
  • ਕੁਝ ਖਾਸ ਰੁਤਬਾ ਨਹੀ ਸਾਡੇ ਕੋਲ, ਬਸ ਗੱਲਾਂ ਦਿਲੋਂ ਕਰੀ ਦੀਆ☝🙏 – Attitude Punjabi Quotes In English
  • ਸ਼ਾਂਤ ਦਰਿਆਵਾਂ ਦੇ ਵਾਂਗ ਵਹਿੰਦੇ ਨੇਂ ਉਚੀਆਂ ਗੱਲਾਂ ਵਾਲੇ ਅਕਸਰ ਨੀਵੇਂ ਰਹਿੰਦੇ ਨੇਂ….🌹 – Attitude Punjabi Quotes In English
  • ਫਿਰ ਮੱਥੇ ਤੇ ਤਿਉੜੀ ਕਾਹਦੀ ਆ.. ਜੱਗ ਰੁੱਸਿਆ ਰੱਬ ਤਾਂ ਰਾਜ਼ੀ ਆ…🙏 – Attitude Punjabi Quotes In English

Attitude Status In Punjabi – Punjabi Status Badmashi

  • TREND ਨਾਲ ਤਾਂ ਦੁਨੀਆਂ ਚਲਦੀ ਹੋਊ…ਅਸੀਂ ਤਾਂ ਆਪਣੇ ਸ਼ੋਕ ਨਾਲ ਚਲਦੇ ਆ… -😎😎 – Attitude Status In Punjabi
  • ਭੁੱਲਿਆ ,ਨੀਂ ਪੰਗੇ ਭਾਮੇਂ ਫੱਕਰ ਹੋਇਆ,,ਆ ਕੇ ਹਿੱਕ ਵਿੱਚ ਵੱਜੀ ਜੇ ਕੋਈ ਚੱਕਰ ਹੋਇਆ ​​​​,,😎 – Punjabi Status Badmashi
  • ਰਾਹ ਮੰਜਿਲਾ ਨੂੰ ਜਾਣ ਵਾਲੇ #ਲਭੇ ਹੋਏ ਆ..ਸ਼ੋਂਕ ਕਰਨੇ ਆ ਪੂਰੇ ਜੇੜੇ ਦਿਲ ਵਿੱਚ #ਦੱਬੇ ਹੋਏ ਨੇ😎 – Attitude Status In Punjabi
  • ਸੁਭਾਅ ਹੀ ਬਦਲੇ ਆ,ਦਿਮਾਗ਼ ਉਹੀ ਆ🍁🔰 – Punjabi Status Badmashi
  • ਆਪਣੇ ਤੂੰ ਆਪ ch ਕੀ ਬਣੀ ਫਿਰਦੀ, ਨੀ ਬੇਬੇ ਜੱਟ ਨੂ ਵੀ ਕਾਲਾ ਟਿੱਕਾ⚫ ਲਾਉਦੀ ਆ🤗 – Attitude Status In Punjabi
  • ਆਦਤ ਨੀਵੇਂ ਰਹਿਣ ❤️ ਦੀ ਆ ਮਿੱਤਰਾ…ਕਿਸੇ 🚫 ਅੱਗੇ ਝੁਕਣ ਦੀ 💪🏼 ਨੀ…… – Punjabi Status Badmashi
  • ਇੱਕ ਪਾਸੇ ਕਰੂ ਗੱਲ, ਜੱਟ ਸਾਂਝਿਆਂ ਚੌ ਹੈਣੀ⛳️🎯 – Punjabi Status Badmashi
  • ਪਹਿਚਾਣ 🗿ਸਾਡੀ☝🏽 ਸਭ ਨੂੰ ਆ 😎ਪਰ ਪਸੰਦ ਕਿਸੇ ਕਿਸੇ 💪🏽ਨੂੰ ਆ🤟 – Attitude Status In Punjabi
  • 👉ਜੇ ਚੁੱਪ ਮੁੱਹਰੋ👨🏻‍🎤ਬੰਦਾ ਤਾਂ 👉ਭੁੱਲੇਖੇ ਨਈਓ ਰੱਖੀ❌ਦੇ – Punjabi Status Badmashi
  • ਚੰਗੇ☺️ ਆਂ ਸੁਭਾਅ👍 ਦੇ ਤਾਹੀਓਂ ਸਾਰੇ ਨੇ ਬੁਲਾਉਂਦੇ, ਜੇ ਨੀਤਾਂ ਹੋਣ 😱ਮਾੜੀਆਂ ਤਾਂ ਬੀਬਾ 🙅ਕੌਣ ਪੁੱਛਦਾ….. – Attitude Status In Punjabi
  • ਹੁਸਨਾ ਦੇ ਲੈਂਦੇ ਨਈਓ ਚਸਕੇ ਜ਼ਿੰਦਗੀ ਦੇ ਲੰਦੇ ਆ ਸਵਾਦ ਨੀ🔥 – Punjabi Status Badmashi
  • ਬਾਜ ਕਦੇ ਨੀਵੀਂ ਥਾਂ ਤੇ ਬਹਿੰਦੇ ਨਹੀਓ ਹੁੰਦੇ , ਆਰ-ਪਾਰ ਵਾਲੇ ਕਦੇ ਖਹਿੰਦੇ ਨਹੀਓ ਹੁੰਦੇ🌹 – Attitude Status In Punjabi

Best Attitude Status In Punjabi

  • ਸਾਡੀ ਔਕਾਤ ਨਹੀਂ ਕਿਸੇ ਦਾ ❤️ ਦਿਲ ਜਿੱਤਣ ਦੀ, ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ ,, – Best Attitude Status In Punjabi
  • ਉਹੀ ਅੰਤ ਦੇਖਣ ਨੂੰ ਕਾਹਲੇ ਨੇ ਜੋ ਮੈਂ ਆਪਣੀ ਹੱਥੀ ਪਾਲੇ ਨੇ⚡️⛳️ – Best Attitude Status In Punjabi
  • ਸਫ਼ਰ ਸ਼ੁਰੂ ਕਰ ਚੁੱਕੇ ਹਾਂ ਸੱਜਣਾ🌸ਜਲਦੀ ਹੀ ਬਹੁਤ ਦੂਰ ਚਲੇ ਜਾਵਾਂਗੇ ✍️ – Best Attitude Status In Punjabi
  • 🦅ਚਾਹੇ ਦੇਰ ਨਾਲ ਸਹੀ, ਪਰ ਵਾਪਸੀ ਸ਼ਾਨਦਾਰ ਕਰਾਂਗੇ..😎 – Best Attitude Status In Punjabi
  • ਓੁੱਝ ਦੇਖਣ ਨੂੰ #GenTle ਜਹੀ #LooK ਯਾਰ ਦੀ…ThoUghT #ReBeL ਰੱਖੇ ਨੇ #BaD #LinK ਬੱਲੀਏ…♠️🦅 – Best Attitude Status In Punjabi
  • ਸਭ ਦੇ ਆ ਭੇਤੀ ਅਸੀਂ ਮਿੱਤਰਾਂ ਕਿਹੜੇ ਕਰਦੇ ਬੜਾ ਤੇ ਕਿਹੜੇ ਸੜਦੇ ਬੜਾ🔰 – Best Attitude Status In Punjabi
  • ❤️ਪਿਆਰ ਤੇ ਵਪਾਰ♠️ਸਾਨੂੰ ਰਾਸ ਆਏ ਨਾ♠️👍 – Best Attitude Status In Punjabi
  • ਕਰੀ ਨਾ ਯਕੀਨ ਅਫਵਾਵਾਂ ਉੱਤੇ ਨੀ❌ ਸਾਡੇ ਬੜੇ ਇਲਜ਼ਾਮ ਨੇ ਨਿਗਾਂਵਾ ਉੱਤੇ ਨੀ⛳️ – Best Attitude Status In Punjabi
  • ਰੁਤਬੇ ਜਾਗੀਰਾਂ ਦੇ ਨਹੀਂ, ਜ਼ਮੀਰਾਂ ਦੇ ਹੁੰਦੇ ਆ। ⛳️ – Best Attitude Status In Punjabi
  • ਰੱਬਾ☝ਲੱਖਾ ਲੋਕ ਭਾਵੇ ਆਪਣਾ ਬਣਾ ਕੇ ਲੁਟ ਲੈਣ, ਪਰ ਚਿਹਰੇ ਤੇ ਮੁਸਕਾਨ ਤੇ ਦਿਲ❤ਦਰਿਆ ਰੱਖੀ….👏 – Best Attitude Status In Punjabi
  • ਦੂਜੀਆਂ ਦੇ ਗੁਨਾਹ ਤਾਂ ਹਰ ਕੋਈ ਦੇਖ ਲੈਂਦਾ, ਬਸ ਆਪਣੇ ਗੁਨਾਹ ਦੇਖਣ ਲਈ ਕਿਸੇ ਕੋਲ ਸ਼ੀਸ਼ਾ ਨਹੀਂ,,💯 – Best Attitude Status In Punjabi

New Punjabi Status Attitude – Punjabi Status Badmashi

  • ਸਾਨੂੰ ਚੁੱਪ 🤫 ਰਹਿਣ ਦੇ ਸੱਜਣਾਂ ਸਮੁੰਦਰਾ 🌊 ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ ​​​​​​​​,, – New Punjabi Status Attitude
  • ਅੱਖ 👁ਦਾ ਤਜ਼ਰਬਾ ਏ ਇੱਲ 🦅ਨਾਲ ਦਾ ਗੱਬਰੂ ਫ਼ੱਟੇ ਚ ਗੱਡੇ 🔨ਕਿੱਲ ਨਾਲ ਦਾ🏆 – New Punjabi Status Attitude
  • ਉੱਡਦੇ ਪਰਿੰਦਿਆਂ ਦੇ ਫੜ ਪਰਛਾਵੇ ਨਾ ਸਾਡੀ ਬਣਦੀ ਆ ਬੰਦੇ ਟਾਂਵੇ-ਟਾਂਵੇ ਨਾ⛳️⚡️ – New Punjabi Status Attitude
  • ਸਾਨੂੰ ਦੇਣ ਮੱਤਾਂ ਉਹ ਜੋ ਸਾਡੇ ਸਿਰੋਂ ਹੰਕਾਰੇ⚡️ – New Punjabi Status Attitude
  • ਅੰਦਾਜੇ ਤਾ ਹਮੇਸ਼ਾਂ ਗਲਤ ਹੁੰਦੇ ਆ ਪਤਾ ਤਾ ਕਾਕਾ ਵਾਹ ਪਏ ਤੇ ਲੱਗਦਾ…. 🤘 – New Punjabi Status Attitude
  • ਦਿਲਦਾਰਾਂ ਦੀ ਕਮੀ ਤਾਂ ❤️ ਸਾਨੂੰ ਵੀ ਨੀ ਪਰ….ਜਜਬਾਤਾਂ ਨਾਲ 🚫 ਖੇਡੀਏ ਇਹੋ ਜਿਹਾ ਜਮੀਰ 🙏🏼 ਨੀ. – New Punjabi Status Attitude
  • ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ,, 🔥🔥 – New Punjabi Status Attitude
  • ਲਹਿਜੇ ਸਮਝ ਆ ਜਾਂਦੇ ਆ ਮੈਨੂੰ ਆਪਣਿਆਂ ਦੇ, ਬਸ ਉਹਨਾਂ ਨੂੰ ਸ਼ਰਮਿੰਦਾ ਕਰਨਾ ਮੈਨੂੰ ਚੰਗਾ ਨਹੀ ਲੱਗਦਾ,,,😊 – New Punjabi Status Attitude

Kudi Attitude Status In Punjabi

  • ਸਾਡੀ ਮਾੜੀ ਮੋਟੀ #ਗੱਲ ਨੂੰ ਤੁਸੀ ਚੱਕੀ🗣 ਜਾਦੇਂ ਓ,,, #ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ😡 🤬 ਜਾਦੇਂ ਓ,,, – Kudi Attitude Status In Punjabi
  • 💢ਜਿੰਨੀ ਦਿੱਤੀ 🕉️ਰੱਬ ਨੇ ਆ ਕੱਢੁ 🥳ਟੌਰ ਨਾਲ….ਗੱਲੀਂ ਬਾਤੀਂ ਏਥੇ ਸਾਨੂੰ ਬੜੇ ਮਾਰਦੇ🤷🏻‍♂️….. – Kudi Attitude Status In Punjabi
  • ਗੋਰੇ ਰੰਗ ਤੇ ਨਾ ਮਰੇ ਮੁੰਡਾ ਦਿਲ ਦਾ ਐ ਗਾਹਕ ਨੀ ਜੁੱਤੀ ਥੱਲੇ ਰੱਖੇ ਜਿਹੜੇ ਬਣਦੇ ਚਲਾਕ ਨੀ⚡️🎯 – Kudi Attitude Status In Punjabi
  • 6 ਸੱਜੇ-ਖੱਬੇ,6 ਹੁੰਦੇ ਡੱਬ ਨਾਲ ਨੀ🌹 – Kudi Attitude Status In Punjabi
  • ਭੇਦ ਤਾਂ ਅੱਜ ਵੀ ਜਾਣਦਾ ਸਾਰਿਆਂ ਦੇ ਪਰ ਕਦੇ ਖੋਲੇ ਨੀ♠️ – status attitude punjabi
  • ਦੇਖ ਅੱਖਾ ਵਿੱਚ ਝਲਕੇ ਗਰੂਰ ਨੀ…ਇਹ ਤਾ ਮਾਲਕ ਦੇ ਨਾਮ ਦਾ ਸਰੂਰ ਨੀ…❤❤❤ – Kudi Attitude Status In Punjabi
  • ਅੰਦਰੋਂ ਤਾਂ ਸਬ ਸੜੇ ਪਏ ਨੇ,ਬਾਹਰੋਂ ਰੱਖਦੇ ਨੇ ਸਾਰ ਬੜੀ ਦਸ ਕੀਦਾ-ਕੀਦਾ ਨਾਮ ਲਵਾ,ਸਾਥੋਂ ਸਾਡੇ ਹੀ ਖਾਂਦੇ ਖਾਰ ਬੜੀ⛳️ – status attitude punjabi
  • ਬਣੀ ਤਣੀ ਆ ਇਲਾਕੇ ਵਿੱਚ ਪੂਰੀ ਬਾਈ ਜੀ, ਬੰਦੇ ਦੋਗਲੇ ਤੋਂ ਰੱਖੀ ਦੀ ਆ ਦੂਰੀ ਬਾਈ ਜੀ⛳️ – Kudi Attitude Status In Punjabi
  • ਵਗਦੇ ਨੇ ਪਾਣੀ ਮਿੱਠੇ… ਸੋਹਣੀਆਂ ਛੱਲਾਂ ਨੇ_ ਜਿੰਨੀ ਦੇਰ ਦਮ ਹੈ ਮਿੱਤਰਾ ਉਨੀ ਦੇਰ ਗੱਲਾਂ ਨੇ |💯 – Kudi Attitude Status In Punjabi
  • ਘਮੰਡ ਪੈਸੇ ਦਾ ਨਹੀਂ ਜਨਾਬ ਬਸ ਬਾਪੂ ਨੇ ਝੁਕਣਾ ਨਹੀਂ ਸਿਖਾਇਆ ਕਿਸੇ ਅੱਗੇ |🙏🏻 – Kudi Attitude Status In Punjabi

Ghaint Punjabi Captions For Instagram

  • ਲੋਕਾਂ ਦੇ ਬਦਲੇ ਹੋਏ ਰੰਗ ਦੱਸ ਰਹੇ ਨੇ, ਮਿੱਤਰਾ ਅੱਗ ਤਾ ਜਰੂਰ ਲੱਗੀ ਆ 🔥🔥 – Ghaint Punjabi Captions For Instagram
  • ਜਿੱਥੇ ਲੱਗਦੇ ਨਾ 🦶🏻ਪੈਰ, ਓਥੇ ਲਾ ਤੇ 🚫ਬੰਨ੍ਹ ਨੀ…ਦੂਜਿਆਂ ਨੂੰ 🖕🏻ਨਿੰਦੀ ਜਾਣਾ, ਸਾਡਾ ਕੰਮ ਨੀ⚠️…. – Share chat punjabi status attitude
  • ਮੈਂ ਉਹਨਾਂ 🕒ਸਮਿਆਂ ਚ 🔥ਅੱਤ ਕਰਵਾਤੀ ਬੱਲਿਆ….👉🏻 ਜਿਨਾਂ ਸਮਿਆਂ ਚ 🚍ਬੱਸ ਨੂੰ ਤੂੰ ਪੀਂ📯 ਕਹਿੰਦਾ ਸੀ…. – Ghaint Punjabi Captions For Instagram
  • ਸੋਚ ਕੇ ਵਿਗਾੜੀ ਸਾਡੇ ਨਾਲ ਸਾਨੂੰ ਮੁੜ ਕੇ ਆਉਣ ਦੀ ਆਦਤ ਨੀ⛳️ – personality status in punjabi for instagram
  • ❤️ਉੱਤੋਂ ਚੰਗਾ ਚੰਗਾ SOUND ਕਰਦੇ,ਸਾਲੇ ਐਵੇਂ FUCK AROUND ਕਰਦੇ❤️ – Share chat punjabi status attitude
  • ਬਦਨਾਮ ਹੋਣਾ ਵੀ ਕੋਈ ਆਮ ਗੱਲ ਨੀ ਕਾਲਜੇ ਫੁਕਣੇ ਪੈਂਦੇ ਨੇ ਲੋਕਾਂ ਦੇ❤️‍🔥 – Ghaint Punjabi Captions For Instagram
  • ਜਿੱਦਣ ਸਾਡੇ ਸਬਰਾ ਦੀ ਹੱਦ ਮੁੱਕ ਗਈ. ਓਦਣ ਤੇਰੇ ਵੀ ਭੁਲੇਖੇ ਪੁੱਤ ਚੱਕ ਦੇਵਾਗੇ. 😤💪 – Share chat punjabi status attitude
  • ਅਸੀ ਆਪਣੇ ਆਪ ਚ ਜ਼ਿੰਦਗੀ ਕੀ ਜਿਉਣ ਲੱਗੇ, ਲੋਕੀ ਕਹਿੰਦੇ ਬੜੇ ਗਰੂਰ ਚ ਰਹਿੰਦਾ🙏 – personality status in punjabi for instagram
  • ਮੂੰਹ ਤੇ ਹਾਸੇ ਤੇ ਦਿਲ ਚ ਖਾਰ ਆ ਬਹੁਤਾ ਨਾ ਕਰੋ ਯਕੀਨ ਕਿਸੇ ਤੇ ਸਭ ਐਥੇ ਮਤਲਬ ਦੇ ਯਾਰ ਨੇ💯💯 – Ghaint Punjabi Captions For Instagram
  • ❤️ਬਾਪੂ ਜਿੰਨਾ ਕਰਾ ਸਤਿਕਾਰ ਵੱਡੇ ਬਾਈ ਦਾ ਇੱਕ ਵਾਰੀ ਮਿਲ ਕੇ ਕੋਈ ਜਾਨ ਨੀ ਬਣਾਈ ਦਾ❤️ – Share chat punjabi status attitude
  • ਜੇ ਆਜੇ ਕੰਮ ਲੋਟ ਬਹੁਤੀ ਹਵਾ ਨਹੀਂ ਕਰੀ ਦੀ ਬਗਾਨੇ ਹਥਿਆਰਾਂ ਨਾਲ ਫੋਟੋਗਰਾਫੀ ਨਹੀਂ ਕਰੀ ਦੀ❤️✅💯 – personality status in punjabi for instagram
  • ਹਮਾਰੀ ਹਸਤੀ ਕੋ ਤੁਮ ਕਿਆ ਪਹਿਚਾਨੋਗੇ ਕਈ ਮਸ਼ਹੂਰ ਹੋ ਗਏ ਹਮੇਂ ਬਦਨਾਮ ਕਰਤੇ ਕਰਤੇ 💯 – Ghaint Punjabi Captions For Instagram
  • ਸ਼ਰਾਫਤ ਹਮੇਸ਼ਾ ਉਹਨੀ ਹੀ ਰੱਖੋ.. ਜਿੰਨੀ ਸਾਹਮਣੇ ਵਾਲਾ ਹਜ਼ਮ ਕਰਦਾ ਹੋਵੇ.👆🏻 – Ghaint Punjabi Captions For Instagram

punjabi shayari attitude- punjabi attitude shayari

  • ਲੋਕ ਅੱਜ ਕੱਲ ❤️ ਚੰਗੇ ਦਿਲ ਨੀ…ਚੰਗੇ ਦਿਨ 🙏 ਦੇਖਦੇ ਨੇ…… – punjabi attitude shayari
  • ਜਿੰਨੇ ਨਾਦਾਨ ਰਹੋਗੇ ਓਨੇ ਆਸਾਨ ਰਹੋਗੇ ❤️ – punjabi shayari attitude
  • ❤️ਕਰੀ ਦਾ ਨੀ ਮਾਨ ਗੋਰੇ ਚਿੱਟੇ ਰੰਗ ਦਾ ਜੱਟ ਵੀ ਸ਼ਿਕਾਰੀ ਚਾਹੇ ਥੋੜਾ ਸੰਗ ਦਾ❤️ – attitude shayari punjabi
  • ਜੇ ਕੋਈ ਸਾਡੇ ਵਰਗਾ ਮਿਲਿਆ ਤਾ ਜਰੂਰ ਦੱਸੀ.. ਮੁਬਾਰਕਾ ਅਸੀ ਆਪ ਦੇਣ ਆਵਾਗੇ 😎 – punjabi attitude shayari
  • ਪੱਥਰ ਜਿਹਾ ਹੋ ਕੇ ਮਿੱਤਰਾ ਜਿੰਦਗੀ ਨੂੰ ਜਿਉਣਾਂ ਪੈਂਦਾ ਨਾਂਮ ਤਾਂ ਰੱਖ ਦਿੰਦੇ ਘਰਦੇ ਪਰ ਬਣਾਉਣਾ ਆਪ ਹੀ ਪੈਂਦਾ – punjabi shayari attitude
  • ਮੂੰਹ ਉੱਤੇ ਮਿੱਠੇ ਰਹਿਣ ਪਿੱਠ ਪਿੱਛੇ ਬੋਲਦੇ, ਸਾਡੇ ਕੋਲੋਂ ਖ਼ਾਕੇ ਸਾਨੂੰ ਮਾੜਾ ਬੋਲਦੇ 🦅 – attitude shayari punjabi
  • ਮੁਸੀਬਤ ਤਾਂ ਮਰਦਾ ਤੇ ਪੈਂਦੀ ਰਹਿੰਦੀ ਏ .. ਦਬੀ ਨਾਂ ਤੂੰ ਦੁਨੀਆਂ ਸੁਆਦ ਲਹਿੰਦੀ ਏ ..💯☑️ – punjabi attitude shayari
  • 🦅ਸਾਨਾਂ ਜਹੇ ਜੱਟ ਦੇਖ ਪਾਉਂਦੇ ਬਿੱਲੋ ਡੈਸ਼ ਰੂਡ ਤਾਂ ਹੋਣਗੇ ਕਿਉਂਕਿ ਦੁਆਬਾ ਪਦੈਸ਼🦅 – punjabi shayari attitude
  • ਬੜੇ ਵੇਖੇ ਨੇ ਮੈ ਚੜੇ ਤੌ ਚੜੇ ਇਹ ਦੂਨਿਆਦਾਰੀ ਆ ਮਿਤਰਾ ਘੱਟ ਕੋਇ ਵੀ ਨਹੀ ਆ -💪 – attitude shayari punjabi
  • 🦅ਤੁਹਾਡੀ ਸੋਚ ਸੋਹਣੀ ਹੋਣੀ ਚਾਹੀਦੀ ਆ ਫੇਰ ਤੁਸੀਂ ਸਭ ਨੂੰ ਸੋਹਣੇ ਲੱਗੋਗੇ🦅 – attitude punjabi shayari
  • ਸਾਨੂੰ ਕੋਈ “ਬੁਲਾਵੇ” ਜਾਂ ਨਾ “ਬੁਲਾਵੇ” ਕੋਈ “ਚੱਕਰ” ਨੀ ਪਰ ਅਸੀਂ “ਭੇਡਾਂ” “ਚ” ਰਹਿਣ ਨਾਲੋਂ “ਕੱਲੇ” ਰਹਿਣਾ “ਪਸੰਦ” ਕਰਦੇ ਆ 😎🙏 – punjabi attitude shayari
  • 🦅ਰੀਸ ਘੁੱਗੀਆਂ-ਕਟਾਰਾਂ ਦੀ ਹੁੰਦੀ ਆ ਬਾਜਾਂ ਦੀ ਨੀ⛳️ – punjabi shayari attitude
  • ਨਹੀਂਓਂ ਨਿਬ ਦੇ ਯਰਾਨੇ ਸਾਡੇ ਸਬ ਨਾਲ ਨੀ ਲਾ ਕੇ ਵਿਰਤੀ ਰੱਖੀਦੀ ਸੱਦਾ ਰੱਬ ਨਾਲ ਨੀ🙏🙏 – attitude shayari punjabi
  • ਵੱਡੇ ਬਣੋ ਪਰ ਉਨ੍ਹਾਂ ਮੋਹਰੇ ਨੀ ਜਿਨ੍ਹਾਂ ਨੇ ਤੁਹਾਨੂੰ ਵੱਡੇ ਕੀਤਾ⛳️💯 – attitude punjabi shayari
  • ਸਿਰਫ ਜਿਉਣ ਦੇ ਅਸੂਲ ਬਦਲੇ ਨੇ,🤨ਜਨੂਨ ਅੱਜ ਵੀ ਓਹੀ ਐ,💪ਬੱਸ ਤਸੀਰ ਠੰਡੀ ਰੱਖੀ ਐ,🙏ਖੂਨ ਅੱਜ ਵੀ ਓਹੀ ਐ – punjabi attitude shayari
  • ਅੰਦਰੋਂ ਤਾਂ ਸਬ ਸੜੇ ਪਏ ਨੇ,ਬਾਹਰੋਂ ਰੱਖਦੇ ਨੇ ਸਾਰ ਬੜੀ ਦਸ ਕੀਦਾ-ਕੀਦਾ ਨਾਮ ਲਵਾ,ਸਾਥੋਂ ਸਾਡੇ ਹੀ ਖਾਂਦੇ ਖਾਰ ਬੜੀ⛳️ – attitude punjabi shayari
  • ਜਿੱਦਣ ਸਾਡੇ ਸਬਰਾ ਦੀ ਹੱਦ ਮੁੱਕ ਗਈ. ਓਦਣ ਤੇਰੇ ਵੀ ਭੁਲੇਖੇ ਪੁੱਤ ਚੱਕ ਦੇਵਾਗੇ. 😤💪 – shayari punjabi attitude
  • ❤️ਉੱਤੋਂ ਚੰਗਾ ਚੰਗਾ SOUND ਕਰਦੇ,ਸਾਲੇ ਐਵੇਂ FUCK AROUND ਕਰਦੇ❤️ – shayari punjabi attitude
  • Makar Sankranti 2023: कब है मकर संक्रांति? जानिए तारीख ,समय , तिथि और शुभ मुहूर्त

    इस वर्ष मकर सक्रांति 14 जनवरी 2023 शनिवार को पौष मास की शुक्ल पक्ष की द्वादशी की तिथि को मनाया जाएगा. ऐसा माना जाता है कि इस समय सूर्य धनु राशि से निकलकर मकर राशि में प्रवेश करता है। हर वर्ष 14 जनवरी को ही मनाई जाती है और इसके पीछे का कारण सूर्य की…

  • Happy Mahashivratri (महाशिवरात्रि): Shivaratri 2023 Kab hai

    Mahashivratri 2023: महाशिवरात्रि (Mahashivratri) प्रसिद्ध हिंदू त्योहार है जो हर साल विनाश और उत्थान के देवता भगवान शिव (Shiv) की श्रद्धा में मनाया जाता है। प्रत्येक चंद्र मास की 13वीं रात और 14वें दिन शिवरात्रि (Shivaratri) मनाई जाती है। फाल्गुन (फाल्गुन) के महीने में शिवरात्रि (Shiv Ratri) मनाई जाती है जो हिंदू कैलेंडर का अंतिम…

Leave a Reply

Your email address will not be published.